Bible Language

Joshua 16:9 (HCSB) Holman Christian Standard Bible

Versions

PAV   ਅਫ਼ਰਾਈਮ ਦੀ ਅੰਸ ਲਈ ਮਨੱਸ਼ਹ ਦੀ ਅੰਸ ਦੀ ਮਿਲਖ ਵਿੱਚ ਵੱਖੋ ਵੱਖ ਸ਼ਹਿਰ ਸਨ ਅਰਥਾਤ ਸਾਰੇ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ
IRVPA   ਇਫ਼ਰਾਈਮ ਦੀ ਅੰਸ ਲਈ ਮਨੱਸ਼ਹ ਦੀ ਅੰਸ ਦੀ ਮਿਲਖ਼ ਵਿੱਚ ਵੱਖੋ-ਵੱਖ ਸ਼ਹਿਰ ਸਨ ਅਰਥਾਤ ਸਾਰੇ ਸ਼ਹਿਰ ਅਤੇ ਉਹਨਾਂ ਦੇ ਪਿੰਡ।