Bible Language

Joshua 17:15 (HCSB) Holman Christian Standard Bible

Versions

PAV   ਤਾਂ ਯਹੋਸ਼ੁਆ ਨੇ ਓਹਨਾਂ ਨੂੰ ਆਖਿਆ, ਜੇ ਤੁਹਾਡੇ ਲੋਕ ਢੇਰ ਸਾਰੇ ਹਨ ਤਾਂ ਤੁਸੀਂ ਲੱਕੜੀਆਂ ਦੇ ਬਣ ਨੂੰ ਚੜ੍ਹਾ ਜਾਓ ਅਤੇ ਓਥੇਂ ਤੁਸੀਂ ਫਰਿਜ਼ੀਆਂ ਅਤੇ ਰਫਾਈਆਂ ਦੀ ਧਰਤੀ ਵਿੱਚ ਬਣ ਨੂੰ ਵੱਢ ਕੇ ਥਾਂ ਬਣਾਓ ਕਿਉਂ ਜੋ ਤੁਹਾਡੇ ਲਈ ਅਫ਼ਰਾਈਮ ਦਾ ਪਹਾੜ ਭੀੜਾ ਹੈ
IRVPA   ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਜੇ ਤੁਹਾਡੇ ਲੋਕ ਬਹੁਤ ਸਾਰੇ ਹਨ ਤਾਂ ਤੁਸੀਂ ਲੱਕੜੀਆਂ ਦੇ ਜੰਗਲ ਨੂੰ ਕੱਟੋ ਅਤੇ ਉੱਥੇ ਤੁਸੀਂ ਫ਼ਰਿੱਜ਼ੀਆਂ ਅਤੇ ਰਫ਼ਾਈਆਂ ਦੀ ਧਰਤੀ ਵਿੱਚ ਜੰਗਲ ਨੂੰ ਵੱਢ ਕੇ ਥਾਂ ਬਣਾਓ ਕਿਉਂ ਜੋ ਤੁਹਾਡੇ ਲਈ ਇਫ਼ਰਾਈਮ ਦਾ ਪਰਬਤ ਤੰਗ ਹੈ।