Bible Language

Joshua 18:3 (HCSB) Holman Christian Standard Bible

Versions

PAV   ਸੋ ਯਹੋਸ਼ੁਆ ਨੇ ਇਸਰਾਏਲੀਆਂ ਨੂੰ ਆਖਿਆ, ਤੁਸੀਂ ਉਸ ਦੇਸ ਨੂੰ ਜਾ ਕੇ ਕਬਜ਼ਾ ਕਰਨ ਵਿੱਚ ਜਿਹੜਾ ਤੁਹਾਡਿਆਂ ਪਿਉ ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਦੇ ਦਿੱਤਾ ਹੈ ਕਦ ਤੀਕ ਘੌਲ ਕਰੋਗੇ?
IRVPA   ਸੋ ਯਹੋਸ਼ੁਆ ਨੇ ਇਸਰਾਏਲੀਆਂ ਨੂੰ ਆਖਿਆ, ਤੁਸੀਂ ਉਸ ਦੇਸ ਵਿੱਚ ਜਾ ਕੇ ਕਬਜ਼ਾ ਕਰਨ ਦੇ ਲਈ, ਜਿਹੜਾ ਤੁਹਾਡਿਆਂ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਦੇ ਦਿੱਤਾ ਹੈ, ਕਦੋਂ ਤੱਕ ਦੇਰ ਕਰੋਂਗੇ?