Bible Language

Joshua 20:3 (HCSB) Holman Christian Standard Bible

Versions

PAV   ਜਿੱਥੇ ਉਹ ਖ਼ੂਨੀ ਨੱਠ ਜਾਵੇ ਜਿਸ ਅਣਜਾਣੇ ਅਥਵਾ ਵਿੱਸਰ ਭੋਲੇ ਕਿਸੇ ਪ੍ਰਾਣੀ ਨੂੰ ਮਾਰ ਸੁੱਟਿਆ ਹੋਵੇ ਅਤੇ ਓਹ ਤੁਹਾਡੇ ਲਈ ਖ਼ੂਨ ਦਾ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣਗੇ
IRVPA   ਜਿੱਥੇ ਉਹ ਖੂਨੀ ਭੱਜ ਜਾਵੇ ਜਿਸ ਨੇ ਅਣਜਾਣੇ ਜਾਂ ਗਲਤੀ ਦੇ ਨਾਲ ਕਿਸੇ ਪ੍ਰਾਣੀ ਨੂੰ ਮਾਰ ਸੁੱਟਿਆ ਹੋਵੇ ਅਤੇ ਉਹ ਤੁਹਾਡੇ ਲਈ ਖ਼ੂਨ ਦਾ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣਗੇ।