Bible Language

Joshua 24:31 (HCSB) Holman Christian Standard Bible

Versions

PAV   ਇਸਰਾਏਲ ਨੇ ਯਹੋਸ਼ੁਆ ਦੇ ਸਾਰੇ ਦਿਨਾਂ ਵਿੱਚ ਯਹੋਵਾਹ ਦੀ ਉਪਾਸਨਾ ਕੀਤੀ ਅਤੇ ਉਨ੍ਹਾਂ ਬਜ਼ੁਰਗਾਂ ਦੇ ਸਾਰੇ ਦਿਨਾਂ ਵਿੱਚ ਵੀ ਜਿਹੜੇ ਯਹੋਸ਼ੁਆ ਦੇ ਪਿੱਛੋਂ ਜੀਉਦੇ ਰਹੇ ਅਤੇ ਯਹੋਵਾਹ ਦਾ ਸਾਰਾ ਕੰਮ ਜਾਣਦੇ ਸਨ ਜਿਹੜਾ ਉਸ ਨੇ ਇਸਰਾਏਲ ਲਈ ਕੀਤਾ।।
IRVPA   ਇਸਰਾਏਲ ਨੇ ਯਹੋਸ਼ੁਆ ਦੇ ਸਾਰੇ ਦਿਨਾਂ ਵਿੱਚ ਯਹੋਵਾਹ ਦੀ ਉਪਾਸਨਾ ਕੀਤੀ ਅਤੇ ਉਹਨਾਂ ਬਜ਼ੁਰਗਾਂ ਦੇ ਸਾਰੇ ਦਿਨਾਂ ਵਿੱਚ ਵੀ ਜਿਹੜੇ ਯਹੋਸ਼ੁਆ ਦੇ ਪਿੱਛੋਂ ਜਿਉਂਦੇ ਰਹੇ ਅਤੇ ਯਹੋਵਾਹ ਦਾ ਸਾਰਾ ਕੰਮ ਜਾਣਦੇ ਸਨ ਜਿਹੜਾ ਉਸ ਨੇ ਇਸਰਾਏਲ ਲਈ ਕੀਤਾ। PEPS