Bible Language

Joshua 3 (HCSB) Holman Christian Standard Bible

Versions

PAV   ਯਹੋਸ਼ੁਆ ਤੜਕੇ ਉੱਠਿਆ ਤਾਂ ਉਹ ਅਤੇ ਸਾਰੇ ਇਸਰਾਏਲੀ ਸ਼ਿੱਟੀਮ ਤੋਂ ਕੂਚ ਕਰ ਕੇ ਯਰਦਨ ਕੋਲ ਆਏ ਅਤੇ ਓਹ ਪਾਰ ਲੰਘਣ ਤੋਂ ਪਹਿਲਾਂ ਉੱਥੇ ਟਿਕ ਗਏ
IRVPA   {ਇਸਰਾਏਲੀ ਯਰਦਨ ਪਾਰ ਕਰਦੇ ਹਨ} PS ਅਗਲੇ ਦਿਨ ਯਹੋਸ਼ੁਆ ਸਵੇਰੇ ਜਲਦੀ ਉੱਠਿਆ ਤਾਂ ਉਹ ਅਤੇ ਸਾਰੇ ਇਸਰਾਏਲੀ ਸ਼ਿੱਟੀਮ ਤੋਂ ਕੂਚ ਕਰਕੇ ਯਰਦਨ ਕੋਲ ਆਏ ਅਤੇ ਉਹ ਪਾਰ ਲੰਘਣ ਤੋਂ ਪਹਿਲਾਂ ਉੱਥੇ ਠਹਿਰ ਗਏ l