Bible Language

Joshua 4:10 (HCSB) Holman Christian Standard Bible

Versions

PAV   ਕਿਉਂ ਜੋ ਓਹ ਜਾਜਕ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਯਰਦਨ ਦੇ ਵਿੱਚਕਾਰ ਖੜੇ ਰਹੇ ਜਦ ਤੀਕ ਸਭ ਕੁਝ ਪੂਰਾ ਨਾ ਹੋ ਗਿਆ ਜਿਵੇਂ ਯਹੋਵਾਹ ਨੇ ਯਹੋਸ਼ੁਆ ਨੂੰ ਲੋਕਾ ਨਾਲ ਬੋਲਣ ਦਾ ਹੁਕਮ ਦਿੱਤਾ ਸੀ ਅਰਥਾਤ ਉਨ੍ਹਾਂ ਸਾਰਿਆਂ ਹੁਕਮਾਂ ਅਨੁਸਾਰ ਜਿਹੜੇ ਮੂਸਾ ਨੇ ਯਹੋਸ਼ੁਆ ਨੂੰ ਦਿੱਤੇ ਸਨ ਤਾਂ ਲੋਕਾਂ ਛੇਤੀ ਕੀਤੀ ਅਤੇ ਪਾਰ ਲੰਘ ਗਏ
IRVPA   ਕਿਉਂ ਜੋ ਉਹ ਜਾਜਕ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਯਰਦਨ ਦੇ ਵਿੱਚਕਾਰ ਖੜੇ ਰਹੇ ਜਦ ਤੱਕ ਸਭ ਕੁਝ ਪੂਰਾ ਨਾ ਹੋ ਗਿਆ ਜਿਵੇਂ ਯਹੋਵਾਹ ਨੇ ਯਹੋਸ਼ੁਆ ਨੂੰ ਲੋਕਾਂ ਨਾਲ ਬੋਲਣ ਦਾ ਹੁਕਮ ਦਿੱਤਾ ਸੀ ਅਰਥਾਤ ਉਹਨਾਂ ਸਾਰਿਆਂ ਹੁਕਮਾਂ ਅਨੁਸਾਰ ਜਿਹੜੇ ਮੂਸਾ ਨੇ ਯਹੋਸ਼ੁਆ ਨੂੰ ਦਿੱਤੇ ਸਨ ਤਾਂ ਲੋਕਾਂ ਨੇ ਛੇਤੀ ਕੀਤੀ ਅਤੇ ਪਾਰ ਲੰਘ ਗਏ।