Bible Language

Joshua 4:14 (HCSB) Holman Christian Standard Bible

Versions

PAV   ਉਸ ਦਿਨ ਯਹੋਵਾਹ ਨੇ ਸਾਰੇ ਇਸਰਾਏਲੀਆਂ ਦੀ ਨਿਗਾਹ ਵਿੱਚ ਯਹੋਸ਼ੁਆ ਨੂੰ ਵਡਿਆਈ ਦਿੱਤੀ ਤਾਂ ਜਿਵੇਂ ਓਹ ਮੂਸਾ ਕੋਲੋਂ ਉਸ ਦੀ ਸਾਰੀ ਅਵਸਥਾ ਤੀਕ ਡਰਦੇ ਰਹੇ ਸਨ ਤਿਵੇਂ ਉਸ ਦੇ ਕੋਲੋਂ ਵੀ ਡਰਦੇ ਸਨ।।
IRVPA   ਉਸ ਦਿਨ ਯਹੋਵਾਹ ਨੇ ਸਾਰੇ ਇਸਰਾਏਲੀਆਂ ਦੇ ਸਾਹਮਣੇ ਯਹੋਸ਼ੁਆ ਨੂੰ ਵਡਿਆਈ ਦਿੱਤੀ ਤਾਂ ਜਿਵੇਂ ਉਹ ਮੂਸਾ ਕੋਲੋਂ ਉਸ ਦੀ ਸਾਰੀ ਉਮਰ ਤੱਕ ਡਰਦੇ ਰਹੇ ਸਨ ਤਿਵੇਂ ਉਸ ਦੇ ਕੋਲੋਂ ਵੀ ਡਰਦੇ ਸਨ। PEPS