Bible Language

Joshua 4:16 (HCSB) Holman Christian Standard Bible

Versions

PAV   ਕਿ ਉਨ੍ਹਾਂ ਜਾਜਕਾਂ ਨੂੰ ਜਿਹੜੇ ਸਾਖੀ ਦੇ ਸੰਦੂਕ ਨੂੰ ਚੁੱਕਦੇ ਹਨ ਹੁਕਮ ਦੇਹ ਭਈ ਓਹ ਯਰਦਨ ਤੋਂ ਉਤਾਹਾਂ ਆਉਣ
IRVPA   ਉਹਨਾਂ ਜਾਜਕਾਂ ਨੂੰ ਜਿਹੜੇ ਸਾਖੀ ਦੇ ਸੰਦੂਕ ਨੂੰ ਚੁੱਕਦੇ ਹਨ ਹੁਕਮ ਕਰ ਕਿ ਉਹ ਯਰਦਨ ਤੋਂ ਬਾਹਰ ਆਉਣ।