Bible Language

Joshua 4:23 (HCSB) Holman Christian Standard Bible

Versions

PAV   ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੋਂ ਯਰਦਨ ਦਿਆਂ ਪਾਣੀਆਂ ਨੂੰ ਸੁਕਾ ਦਿੱਤਾ ਜਦ ਤੀਕ ਤੁਸੀਂ ਪਾਰ ਨਾ ਲੰਘ ਚੁੱਕੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਲਾਲ ਸਮੁੰਦਰ ਨੂੰ ਕੀਤਾ ਸੀ ਜਿਹ ਨੂੰ ਸਾਡੇ ਸਾਹਮਣੇ ਸੁਕਾ ਦਿੱਤਾ ਸੀ ਜਦ ਤੀਕ ਅਸੀਂ ਪਾਰ ਨਾ ਲੰਘੇ
IRVPA   ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੋਂ ਯਰਦਨ ਦੇ ਪਾਣੀਆਂ ਨੂੰ ਸੁਕਾ ਦਿੱਤਾ ਜਦ ਤੱਕ ਤੁਸੀਂ ਪਾਰ ਨਾ ਲੰਘ ਚੁੱਕੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਲਾਲ ਸਮੁੰਦਰ ਨੂੰ ਕੀਤਾ ਸੀ ਜਦ ਤੱਕ ਅਸੀਂ ਪਾਰ ਨਾ ਲੰਘੇ।