Bible Language

Joshua 4:3 (HCSB) Holman Christian Standard Bible

Versions

PAV   ਅਤੇ ਓਹਨਾਂ ਨੂੰ ਹੁਕਮ ਦਿਓ ਕਿ ਤੁਸੀਂ ਯਰਦਨ ਦੇ ਵਿੱਚਕਾਰੋਂ ਉੱਥੋਂ ਜਿੱਥੇ ਜਾਜਕ ਪੱਕੇ ਪੈਰੀਂ ਖਲੋਤੇ ਰਹੇ ਸਨ ਆਪਣੇ ਲਈ ਬਾਰਾਂ ਪੱਥਰ ਚੁੱਕ ਲਓ ਅਤੇ ਉਨ੍ਹਾਂ ਨੂੰ ਆਪਣੇ ਨਾਲ ਲੈ ਜਾ ਕੇ ਉਸ ਪੜਾਓ ਵਿੱਚ ਰੱਖੋ ਜਿੱਥੇ ਅੱਜ ਦੀ ਰਾਤ ਵਸੇਰਾ ਕਰਨਾ ਹੈ
IRVPA   ਅਤੇ ਉਹਨਾਂ ਨੂੰ ਹੁਕਮ ਦਿਓ ਕਿ ਤੁਸੀਂ ਯਰਦਨ ਦੇ ਵਿੱਚਕਾਰੋਂ ਉੱਥੋਂ ਜਿੱਥੇ ਜਾਜਕ ਪੱਕੇ ਪੈਰੀਂ ਖਲੋਤੇ ਰਹੇ ਸਨ ਆਪਣੇ ਲਈ ਬਾਰਾਂ ਪੱਥਰ ਚੁੱਕ ਲਵੋ ਅਤੇ ਉਹਨਾਂ ਨੂੰ ਆਪਣੇ ਨਾਲ ਲੈ ਜਾ ਕੇ ਉਸ ਜਗ੍ਹਾ ਵਿੱਚ ਰੱਖੋ ਜਿੱਥੇ ਅੱਜ ਦਿਨ ਰਾਤ ਵਸੇਰਾ ਕਰਨਾ ਹੈ।