Bible Language

Joshua 5:12 (HCSB) Holman Christian Standard Bible

Versions

PAV   ਅਤੇ ਜਦ ਉਨ੍ਹਾਂ ਨੇ ਉਸ ਦੇਸ ਦੀ ਪੈਦਾਵਾਰ ਤੋਂ ਖਾਧਾ ਤਾਂ ਅਗਲੇ ਦਿਨ ਮੰਨ ਬੰਦ ਹੋ ਗਿਆ। ਫੇਰ ਇਸਰਾਏਲੀਆਂ ਨੂੰ ਮੰਨ ਕਦੀ ਨਾ ਮਿਲਿਆਪਰ ਉਨ੍ਹਾਂ ਉਸ ਵਰਹੇ ਕਨਾਨ ਦੇਸ ਦੀ ਉਤਪਤ ਤੋਂ ਖਾਧਾ
IRVPA   ਜਦ ਉਹਨਾਂ ਨੇ ਉਸ ਦੇਸ ਦੀ ਪੈਦਾਵਾਰ ਤੋਂ ਖਾਧਾ ਤਾਂ ਅਗਲੇ ਦਿਨ ਮੰਨਾ ਬੰਦ ਹੋ ਗਿਆ। ਫਿਰ ਇਸਰਾਏਲੀਆਂ ਨੂੰ ਮੰਨਾ ਕਦੀ ਨਾ ਮਿਲਿਆ ਪਰ ਉਹਨਾਂ ਨੇ ਉਸ ਸਾਲ ਕਨਾਨ ਦੇਸ ਦੀ ਪੈਦਾਵਾਰ ਤੋਂ ਖਾਧਾ। PS