Bible Language

Joshua 5:14 (HCSB) Holman Christian Standard Bible

Versions

PAV   ਉਸ ਆਖਿਆ ਨਹੀਂ ਸਗੋਂ ਮੈਂ ਤਾਂ ਏਸ ਵੇਲੇ ਯਹੋਵਾਹ ਦਾ ਸੈਨਾ ਪਤੀ ਬਣ ਕੇ ਆਇਆ ਹਾਂ ਤਾਂ ਯਹੋਸ਼ੁਆ ਧਰਤੀ ਉੱਤੇ ਮੂੰਹ ਪਰਨੇ ਡਿੱਗਿਆ ਅਤੇ ਮੱਥਾ ਟੇਕਿਆ ਅਰ ਉਸ ਨੂੰ ਆਖਿਆ, ਮੇਰਾ ਪ੍ਰਭੁ ਆਪਣੇ ਦਾਸ ਨੂੰ ਕੀ ਆਖਦਾ ਹੈ?
IRVPA   ਉਸ ਨੇ ਆਖਿਆ, “ਨਹੀਂ, ਮੈਂ ਤਾਂ ਇਸ ਵੇਲੇ ਯਹੋਵਾਹ ਦਾ ਸੈਨਾਪਤੀ ਬਣ ਕੇ ਆਇਆ ਹਾਂ,” ਤਦ ਯਹੋਸ਼ੁਆ ਧਰਤੀ ਉੱਤੇ ਮੂੰਹ ਪਰਨੇ ਡਿੱਗਿਆ ਅਤੇ ਮੱਥਾ ਟੇਕਿਆ ਅਤੇ ਉਸ ਨੂੰ ਆਖਿਆ, ਮੇਰਾ ਪ੍ਰਭੂ ਆਪਣੇ ਦਾਸ ਨੂੰ ਕੀ ਆਖਦਾ ਹੈ?