Bible Language

Joshua 6:5 (HCSB) Holman Christian Standard Bible

Versions

PAV   ਤਾਂ ਐਉਂ ਹੋਵੇਗਾ ਕਿ ਜਦ ਓਹ ਚਿਰ ਤੀਕ ਮੇਢੇ ਦੇ ਸਿੰਙਾਂ ਦੀਆਂ ਤੁਰ੍ਹੀਆਂ ਵਜਾਉਣ ਅਤੇ ਜਦ ਤੁਸੀਂ ਤੁਰ੍ਹੀ ਦੀ ਅਵਾਜ਼ ਸੁਣੋ ਤਾਂ ਸਾਰੇ ਲੋਕ ਵੱਡੇ ਜ਼ੋਰ ਨਾਲ ਜੈ ਕਾਰਾ ਗਜਾਉਣ ਤਾਂ ਸ਼ਹਿਰ ਦਾ ਧੂੜਕੋਟ ਮੁੱਢ ਤੀਕ ਢਹਿ ਪਵੇਗਾ ਅਤੇ ਪਰਜਾ ਵਿੱਚੋਂ ਹਰ ਮਨੁੱਖ ਆਪਣੇ ਸਾਹਮਣੇ ਸਿੱਧਾ ਉੱਤਾਹਾਂ ਜਾਵੇਗਾ।।
IRVPA   ਜਦ ਉਹ ਦੇਰ ਤੱਕ ਮੇਢੇ ਦੇ ਸਿੰਗਾਂ ਦੀਆਂ ਤੁਰ੍ਹੀਆਂ ਵਜਾਉਣ ਅਤੇ ਜਦ ਤੁਸੀਂ ਤੁਰ੍ਹੀ ਦੀ ਅਵਾਜ਼ ਸੁਣੋ ਤਾਂ ਸਾਰੇ ਲੋਕ ਵੱਡੇ ਜ਼ੋਰ ਨਾਲ ਜੈ ਜੈ ਕਾਰ ਕਰਨ ਤਾਂ ਸ਼ਹਿਰ ਦੀ ਸ਼ਹਿਰਪਨਾਹ ਨੀਂਹ ਤੋਂ ਡਿੱਗ ਪਵੇਗੀ ਅਤੇ ਪਰਜਾ ਵਿੱਚੋਂ ਹਰ ਮਨੁੱਖ ਆਪਣੇ ਸਾਹਮਣੇ ਸਿੱਧਾ ਉਤਾਹਾਂ ਜਾਵੇਗਾ।