Bible Language

Joshua 7:15 (HCSB) Holman Christian Standard Bible

Versions

PAV   ਅਤੇ ਐਉਂ ਹੋਵੇਗਾ ਕਿ ਜੋ ਮਣਸੀ ਹੋਈ ਚੀਜ਼ ਨਾਲ ਫੜਿਆ ਜਾਵੇ ਉਹ ਆਪਣੇ ਸਰਬੰਸ ਸਮੇਤ ਅੱਗ ਵਿੱਚ ਸਾੜਿਆ ਜਾਵੇਗਾ ਕਿਉਂ ਜੋ ਉਸ ਨੇ ਯਹੋਵਾਹ ਦੇ ਨੇਮ ਦਾ ਉਲੰਘਣ ਕੀਤਾ ਅਤੇ ਇਸਰਾਏਲ ਵਿੱਚ ਮੂਰਖਤਾਈ ਕੀਤੀ ਹੈ।।
IRVPA   ਇਸ ਤਰ੍ਹਾਂ ਹੋਵੇਗਾ ਕਿ ਜੋ ਚੜ੍ਹਾਵੇ ਦੀ ਚੀਜ਼ ਨਾਲ ਫੜਿਆ ਜਾਵੇ ਉਹ ਆਪਣੇ ਸਭ ਕੁਝ ਸਮੇਤ ਅੱਗ ਵਿੱਚ ਸਾੜਿਆ ਜਾਵੇਗਾ ਕਿਉਂ ਜੋ ਉਸ ਨੇ ਯਹੋਵਾਹ ਦੇ ਨੇਮ ਦਾ ਉਲੰਘਣ ਕੀਤਾ ਅਤੇ ਇਸਰਾਏਲ ਵਿੱਚ ਸ਼ਰਮਨਾਕ ਕੰਮ ਕੀਤਾ ਹੈ। PEPS