Bible Language

Joshua 8:6 (HCSB) Holman Christian Standard Bible

Versions

PAV   ਤਾਂ ਓਹ ਸਾਡੇ ਪਿੱਛੇ ਆਉਣਗੇ ਐਥੋਂ ਤੀਕ ਕਿ ਅਸੀਂ ਉਨ੍ਹਾਂ ਨੂੰ ਸ਼ਹਿਰੋਂ ਦੂਰ ਖਿੱਚ ਲੈ ਜਾਵਾਂਗੇ ਕਿਉਂ ਜੋ ਓਹ ਆਖਣਗੇ ਕਿ ਏਹ ਸਾਡੇ ਅੱਗੋਂ ਪਹਿਲਾਂ ਵਾਂਙੁ ਨੱਸਦੇ ਹਨ। ਇਉਂ ਅਸੀਂ ਉਨ੍ਹਾਂ ਦੇ ਅੱਗੋਂ ਨੱਸਾਂਗੇ
IRVPA   ਉਹ ਸਾਡੇ ਪਿੱਛੇ ਆਉਣਗੇ ਐਥੋਂ ਤੱਕ ਕਿ ਅਸੀਂ ਉਹਨਾਂ ਨੂੰ ਸ਼ਹਿਰੋਂ ਦੂਰ ਲੈ ਜਾਂਵਾਂਗੇ ਕਿਉਂ ਜੋ ਉਹ ਆਖਣਗੇ ਕਿ ਇਹ ਸਾਡੇ ਅੱਗੋਂ ਪਹਿਲਾਂ ਵਾਂਗੂੰ ਭੱਜਦੇ ਹਨ। ਇਸ ਤਰ੍ਹਾਂ ਅਸੀਂ ਉਹਨਾਂ ਦੇ ਅੱਗੋਂ ਭੱਜਾਂਗੇ।