Bible Language

Joshua 9:27 (HCSB) Holman Christian Standard Bible

Versions

PAV   ਤਾਂ ਯਹੋਸ਼ੁਆ ਨੇ ਉੱਸੇ ਦਿਨ ਉਨ੍ਹਾਂ ਨੂੰ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲੇ ਸਭਾ ਲਈ ਅਤੇ ਯਹੋਵਾਹ ਦੀ ਜਗਵੇਦੀ ਲਈ ਉੱਸੇ ਥਾਂ ਉੱਤੇ ਜਿਹੜਾ ਉਹ ਚੁਣੇ ਅੱਜ ਤੀਕ ਹੀ ਠਹਿਰਾਇਆ।।
IRVPA   ਯਹੋਸ਼ੁਆ ਨੇ ਉਸੇ ਦਿਨ ਉਹਨਾਂ ਨੂੰ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲੇ ਸਭਾ ਲਈ ਅਤੇ ਯਹੋਵਾਹ ਦੀ ਜਗਵੇਦੀ ਲਈ ਉਸੇ ਥਾਂ ਉੱਤੇ ਜਿਹੜਾ ਉਹ ਚੁਣੇ ਅੱਜ ਤੱਕ ਹੀ ਠਹਿਰਾਇਆ। PE