Bible Language

Jude 1:11 (HCSB) Holman Christian Standard Bible

Versions

PAV   ਹਾਇ ਉਨ੍ਹਾਂ ਨੂੰ! ਕਿਉਂ ਜੋ ਓਹ ਕਇਨ ਦੇ ਰਾਹ ਲੱਗ ਤੁਰੇ ਅਤੇ ਲਾਹੇ ਪਿੱਛੇ ਬਿਲਆਮ ਦੇ ਭਰਮ ਵਿੱਚ ਸਿਰ ਤੋੜ ਭੱਜੇ ਅਤੇ ਕੋਰਾਹ ਦੇ ਵਿਰੋਧ ਵਿੱਚ ਨਾਸ ਹੋਏ
ERVPA   ਇਹ ਇਨ੍ਹਾਂ ਲਈ ਬੁਰਾ ਹੋਵੇਗਾ। ਇਨ੍ਹਾਂ ਲੋਕਾਂ ਨੇ ਉਹੀ ਰਾਹ ਚੁਣਿਆ ਹੈ ਜਿਸ ਉੱਤੇ ਕਇਨ ਚਲਿਆ ਸੀ। ਪੈਸਾ ਕਮਾਉਣ ਲਈ ਉਨ੍ਹਾਂ ਨੇ ਆਪਣੇ ਆਪ ਨੂੰ ਉਸੇ ਰਾਹ ਪਾ ਲਿਆ ਹੈ ਜਿਸ ਰਾਹ ਬਿਲਆਮ ਪਿਆ ਸੀ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਕੋਰਾਹ ਵਾਂਗ ਲਡ਼ੇ ਹਨ ਅਤੇ ਕੋਰਾਹ ਵਾਂਗ ਤਬਾਹ ਹੋ ਜਾਣਗੇ।
IRVPA   ਹਾਏ ਉਨ੍ਹਾਂ ਨੂੰ! ਕਿਉਂ ਜੋ ਉਹ ਕਾਇਨ ਦੇ ਰਾਹ ਲੱਗ ਤੁਰੇ, ਲਾਭ ਦੇ ਲਈ ਬਿਲਆਮ ਦੇ ਭਰਮ ਵਿੱਚ ਭੱਜੇ ਅਤੇ ਕੁਰਾਹ ਦੇ ਵਿਰੋਧ ਵਿੱਚ ਨਾਸ ਹੋਏ।