Bible Language

Jude 1:4 (HCSB) Holman Christian Standard Bible

Versions

PAV   ਕਿਉਂ ਜੋ ਕਈ ਮਨੁੱਖ ਚੋਰੀਂ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਰਾਚੀਨ ਕਾਲ ਵਿੱਚ ਅਗੇਤਰੇ ਲਿਖੇ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰ ਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੁ ਹੈ ਇਨਕਾਰ ਕਰਦੇ ਹਨ।।
ERVPA   ਕੁਝ ਲੋਕ ਚੋਰੀ ਛਿਪੇ ਤੁਹਾਡੀ ਸੰਗਤ ਵਿੱਚ ਵਡ਼ੇ ਹਨ। ਇਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਆਪਣੇ ਮੰਦੇ ਕਾਰਿਆਂ ਲਈ ਦੋਸ਼ੀ ਕਰਾਰ ਦਿੱਤਾ ਗਿਆ ਹੈ। ਬਹੁਤ ਸਮਾਂ ਪਹਿਲਾਂ, ਉਨ੍ਹਾਂ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਗਿਆ ਹੈ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਹਨ। ਉਨ੍ਹਾਂ ਨੇ ਸਾਡੇ ਪਰਮੇਸ਼ੁਰ ਦੀ ਕਿਰਪਾ ਦੀ ਭਰਿਸ਼ਟ ਕਰਨੀਆਂ ਕਰਨ ਲਈ ਕੁਵਰਤੋਂ ਕੀਤੀ ਹੈ। ਇਹ ਲੋਕ ਯਿਸੂ ਮਸੀਹ, ਸਾਡੇ ਇੱਕੋ ਮਾਲਕ ਅਤੇ ਪ੍ਰਭੂ ਨੂੰ ਕਬੂਲਣ ਤੋਂ ਇਨਕਾਰ ਕਰਦੇ ਹਨ।
IRVPA   ਕਿਉਂ ਜੋ ਕਈ ਮਨੁੱਖ ਚੋਰੀ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ। PEPS