Bible Language

Jude 1:8 (HCSB) Holman Christian Standard Bible

Versions

PAV   ਤਾਂ ਵੀ ਇਸੇ ਤਰਾਂ ਏਹ ਵੀ ਆਪਣੇ ਸੁਫ਼ਨਿਆਂ ਵਿੱਚ ਸਰੀਰ ਨੂੰ ਭ੍ਰਿਸ਼ਟ ਕਰਦੇ, ਹਕੂਮਤਾਂ ਨੂੰ ਤੁੱਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ
ERVPA   ਜਿਹਡ਼ੇ ਤੁਹਾਡੀ ਸੰਗਤ ਵਿੱਚ ਆਏ ਹਨ ਇਨ੍ਹਾਂ ਬਾਰੇ ਵੀ ਇਵੇਂ ਹੀ ਹੈ। ਉਹ ਸੁਪਨਿਆਂ ਦੇ ਪਿਛੇ ਲੱਗੇ ਹੋਏ ਹਨ। ਉਹ ਆਪਣੇ ਆਪ ਨੂੰ ਪਾਪ ਰਾਹੀਂ ਪਲੀਤ ਕਰਦੇ ਹਨ। ਉਹ ਪਰਮੇਸ਼ੁਰ ਦੇ ਅਧਿਕਾਰ ਨੂੰ ਰੱਦ ਕਰਦੇ ਹਨ। ਅਤੇ ਸੁਰਗੀ ਦੂਤਾਂ ਬਾਰੇ ਮੰਦਾ ਬੋਲਦੇ ਹਨ।
IRVPA   ਤਾਂ ਇਸੇ ਤਰ੍ਹਾਂ ਇਹ ਵੀ ਆਪਣੇ ਸੁਫਨਿਆਂ ਵਿੱਚ ਸਰੀਰ ਨੂੰ ਭਰਿਸ਼ਟ ਕਰਦੇ, ਹਕੂਮਤਾਂ ਨੂੰ ਤੁਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ।