Bible Language

Judges 11:23 (HCSB) Holman Christian Standard Bible

Versions

PAV   ਸੋ ਹੁਣ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਅਮੋਰੀਆ ਨੂੰ ਆਪਣੀ ਪਰਜਾ ਇਸਰਾਏਲ ਦੇ ਅੱਗੇ ਪੱਤੀ ਤੋਂ ਕੱਢ ਦਿੱਤਾ ਤਾਂ ਭਲਾ, ਤੂੰ ਉਹ ਦਾ ਪੱਤੀਦਾਰ ਬਣੇਗਾ?
IRVPA   ਇਸ ਲਈ ਹੁਣ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਅਮੋਰੀਆਂ ਨੂੰ ਆਪਣੀ ਪਰਜਾ ਇਸਰਾਏਲ ਦੇ ਅੱਗਿਓਂ ਕੱਢ ਦਿੱਤਾ ਹੈ, ਤਾਂ ਭਲਾ, ਤੂੰ ਉਸ ਦਾ ਅਧਿਕਾਰੀ ਬਣੇਗਾ?