Bible Language

Judges 11:24 (HCSB) Holman Christian Standard Bible

Versions

PAV   ਜੋ ਤੇਰਾ ਦਿਓਤਾ ਕਮੋਸ਼ ਤੈਨੂੰ ਪੱਤੀ ਵਿੱਚ ਦਿੰਦਾ ਹੈ ਭਲਾ, ਉਹ ਨੂੰ ਤੂੰ ਕਬਜੇ ਵਿੱਚ ਲੈਂਦਾ ਨਹੀਂ? ਸੋ ਅਸੀਂ ਭੀ ਉਨ੍ਹਾਂ ਸਭਨਾ ਨੂੰ ਜਿਹੜੇ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੱਗੋਂ ਕੱਢ ਦੇਵੇਗਾ ਜਿੱਤ ਕੇ ਕਬਜ਼ਾ ਕਰਾਂਗੇ
IRVPA   ਕੀ ਉਸ ਨੂੰ ਤੂੰ ਕਬਜ਼ੇ ਵਿੱਚ ਨਹੀਂ ਲੈਂਦਾ ਜੋ ਤੇਰਾ ਦੇਵਤਾ ਕਮੋਸ਼ ਤੈਨੂੰ ਅਧਿਕਾਰ ਵਿੱਚ ਦਿੰਦਾ ਹੈ? ਇਸੇ ਤਰ੍ਹਾਂ ਅਸੀਂ ਵੀ ਉਨ੍ਹਾਂ ਸਾਰੇ ਦੇਸਾਂ ਦੇ ਅਧਿਕਾਰੀ ਹੋਵਾਂਗੇ ਜਿਨ੍ਹਾਂ ਦੇ ਲੋਕਾਂ ਨੂੰ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੱਗਿਓਂ ਕੱਢ ਦੇਵੇਗਾ।