Bible Language

Judges 13:23 (HCSB) Holman Christian Standard Bible

Versions

PAV   ਉਹ ਦੀ ਪਤਨੀ ਨੇ ਉਹ ਨੂੰ ਆਖਿਆ, ਜੇ ਯਹੋਵਾਹ ਨੇ ਸਾਨੂੰ ਮਾਰਨਾ ਹੁੰਦਾ ਤਾਂ ਹੋਮ ਦੀ ਬਲੀ ਅਤੇ ਮੈਦੇ ਦੀ ਭੇਟ ਸਾਡੇ ਹੱਥੋਂ ਨਾ ਲੈਂਦਾ, ਨਾ ਹੀ ਸਾਨੂੰ ਇਹ ਸਭ ਕੁਝ ਦੱਸਦਾ ਅਤੇ ਨਾ ਸਾਨੂੰ ਇਸ ਵੇਲੇ ਇਹੋ ਜੇਹੀਆਂ ਗੱਲਾਂ ਆਖਦਾ।।
IRVPA   ਉਸ ਦੀ ਪਤਨੀ ਨੇ ਉਸ ਨੂੰ ਕਿਹਾ, “ਜੇ ਯਹੋਵਾਹ ਨੇ ਸਾਨੂੰ ਮਾਰਨਾ ਹੁੰਦਾ ਤਾਂ ਸਾਡੇ ਹੱਥੋਂ ਹੋਮ ਦੀ ਬਲੀ ਅਤੇ ਮੈਦੇ ਦੀ ਭੇਟ ਸਵੀਕਾਰ ਨਾ ਕਰਦਾ, ਅਤੇ ਨਾ ਹੀ ਸਾਨੂੰ ਇਹ ਸਾਰੀਆਂ ਗੱਲਾਂ ਵਿਖਾਉਂਦਾ ਅਤੇ ਨਾ ਹੀ ਸਾਨੂੰ ਇਸ ਵੇਲੇ ਇਹੋ ਜਿਹੀਆਂ ਗੱਲਾਂ ਦੱਸਦਾ।” PEPS