Bible Language

Judges 13:5 (HCSB) Holman Christian Standard Bible

Versions

PAV   ਕਿਉਂ ਜੋ ਵੇਖ, ਤੂੰ ਗਰਭਣੀ ਹੋਵੇਂਗੀ ਅਤੇ ਪੁੱਤ੍ਰ ਜਣੇਗੀ। ਉਹ ਦੇ ਸਿਰ ਉੱਤੇ ਉਸਤਰਾ ਕਦੇ ਨਾ ਲੱਗੇ ਇਸ ਲਈ ਜੋ ਉਹ ਮੁੰਡਾ ਗਰਭ ਤੋਂ ਹੀ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ ਅਤੇ ਉਹ ਫ਼ਲਿਸਤੀਆਂ ਦੇ ਹੱਥੋਂ ਇਸਰਾਏਲੀਆਂ ਦਾ ਬਚਾਓ ਕਰਨ ਲੱਗੇਗਾ।।
IRVPA   ਕਿਉਂਕਿ ਵੇਖ, ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਜਣੇਂਗੀ। ਉਸ ਦੇ ਸਿਰ ਉੱਤੇ ਉਸਤਰਾ ਕਦੇ ਨਾ ਲੱਗੇ ਕਿਉਂ ਜੋ ਉਹ ਮੁੰਡਾ ਗਰਭ ਤੋਂ ਹੀ ਪਰਮੇਸ਼ੁਰ ਦਾ ਨਜ਼ੀਰ * ਦੇਖੋ ਗਿਣਤੀ 6 ਅਧਿਆਇ ਹੋਵੇਗਾ ਅਤੇ ਉਹ ਫ਼ਲਿਸਤੀਆਂ ਦੇ ਹੱਥਾਂ ਤੋਂ ਇਸਰਾਏਲੀਆਂ ਦਾ ਬਚਾਉ ਕਰਨ ਲੱਗੇਗਾ।” PEPS