Bible Language

Judges 13:6 (HCSB) Holman Christian Standard Bible

Versions

PAV   ਤਦ ਉਸ ਤੀਵੀਂ ਨੇ ਆਪਣੇ ਪਤੀ ਨੂੰ ਆਣ ਆਖਿਆ ਜੋ ਇੱਕ ਪਰਮੇਸ਼ੁਰ ਦਾ ਬੰਦਾ ਮੇਰੇ ਕੋਲ ਆਇਆ। ਉਹ ਦੀ ਡੌਲ ਪਰਮੇਸ਼ੁਰ ਦੇ ਦੂਤ ਦੀ ਡੌਲ ਵਰਗੀ ਡਾਢੀ ਡਰਾਉਣੀ ਸੀ ਅਤੇ ਮੈਂ ਉਸ ਨੂੰ ਨਹੀਂ ਪੁੱਛਿਆ ਜੋ ਤੂੰ ਕਿਥੋਂ ਦਾ ਹੈਂ ਅਤੇ ਉਸ ਨੇ ਭੀ ਮੈਨੂੰ ਆਪਣਾ ਨਾਉਂ ਨਹੀਂ ਦੱਸਿਆ
IRVPA   ਤਦ ਉਸ ਇਸਤਰੀ ਨੇ ਆਪਣੇ ਪਤੀ ਨੂੰ ਜਾ ਕੇ ਕਿਹਾ, “ਪਰਮੇਸ਼ੁਰ ਦਾ ਇੱਕ ਬੰਦਾ ਮੇਰੇ ਕੋਲ ਆਇਆ ਸੀ। ਉਸ ਦਾ ਰੂਪ ਪਰਮੇਸ਼ੁਰ ਦੇ ਦੂਤ ਦੇ ਰੂਪ ਵਰਗਾ ਬਹੁਤ ਭੈਅ ਯੋਗ ਸੀ ਅਤੇ ਮੈਂ ਉਸ ਨੂੰ ਨਹੀਂ ਪੁੱਛਿਆ ਕਿ ਤੂੰ ਕਿੱਥੋਂ ਦਾ ਹੈਂ ਅਤੇ ਉਸ ਨੇ ਵੀ ਮੈਨੂੰ ਆਪਣਾ ਨਾਮ ਨਹੀਂ ਦੱਸਿਆ।