Bible Language

Judges 15:10 (HCSB) Holman Christian Standard Bible

Versions

PAV   ਅਤੇ ਯਹੂਦਾਹ ਦਿਆਂ ਲੋਕਾਂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਾਹ ਨੂੰ ਸਾਡੇ ਉੱਤੇ ਚੜ੍ਹ ਆਏ ਹੋ? ਉਨ੍ਹਾਂ ਆਖਿਆ, ਅਸੀਂ ਸਮਸੂਨ ਨੂੰ ਬੰਨ੍ਹਣ ਆਏ ਹਾਂ ਕਿ ਜਿਹੀ ਉਹ ਨੇ ਸਾਡੀ ਨਾਲ ਕੀਤੀ ਤਿਹੀ ਅਸੀਂ ਉਹ ਦੇ ਨਾਲ ਕਰੀਏ
IRVPA   ਯਹੂਦਾਹ ਦੇ ਲੋਕਾਂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਉਂ ਸਾਡੇ ਉੱਤੇ ਹਮਲਾ ਕਰਨ ਆਏ ਹੋ?” ਉਨ੍ਹਾਂ ਨੇ ਉੱਤਰ ਦਿੱਤਾ, “ਅਸੀਂ ਸਮਸੂਨ ਨੂੰ ਬੰਨ੍ਹਣ ਲਈ ਆਏ ਹਾਂ ਤਾਂ ਜੋ ਜਿਸ ਤਰ੍ਹਾਂ ਉਸ ਨੇ ਸਾਡੇ ਨਾਲ ਕੀਤਾ, ਉਸੇ ਤਰ੍ਹਾਂ ਅਸੀਂ ਵੀ ਉਹ ਦੇ ਨਾਲ ਕਰੀਏ।”