Bible Language

Judges 15:6 (HCSB) Holman Christian Standard Bible

Versions

PAV   ਤਦ ਫਲਿਸਤੀਆਂ ਨੇ ਆਖਿਆ, ਇਹ ਕਿਸ ਨੇ ਕੀਤਾ ਹੈ? ਓਹ ਬੋਲੇ, ਤਿਮਨਾਥੀ ਦੇ ਜਵਾਈ ਸਮਸੂਨ ਨੇ, ਇਸ ਲਈ ਜੋ ਉਸ ਨੇ ਉਹ ਦੀ ਵਹੁਟੀ ਖੋਹ ਕੇ ਉਹ ਦੇ ਮਿੱਤ੍ਰ ਨੂੰ ਦੇ ਦਿੱਤੀ। ਤਦ ਫਲਿਸਤੀ ਚੜ੍ਹ ਆਏ ਅਤੇ ਉਸ ਤੀਵੀਂ ਨੂੰ ਅਰ ਉਸ ਦੇ ਪਿਉ ਨੂੰ ਅੱਗ ਨਾਲ ਫੂਕ ਸੁੱਟਿਆ।।
IRVPA   ਤਦ ਫ਼ਲਿਸਤੀ ਪੁੱਛਣ ਲੱਗੇ, “ਇਹ ਕਿਸ ਨੇ ਕੀਤਾ ਹੈ?” ਲੋਕਾਂ ਨੇ ਕਿਹਾ, “ਤਿਮਨਾਹ ਦੇ ਜਵਾਈ ਸਮਸੂਨ ਨੇ, ਕਿਉਂਕਿ ਉਹ ਨੇ ਉਸ ਦੀ ਪਤਨੀ ਦਾ ਵਿਆਹ ਉਸ ਦੇ ਮਿੱਤਰ ਨਾਲ ਕਰ ਦਿੱਤਾ।” ਤਦ ਫ਼ਲਿਸਤੀਆਂ ਨੇ ਜਾ ਕੇ ਉਸ ਦੀ ਪਤਨੀ ਅਤੇ ਉਸ ਦੇ ਪਿਤਾ ਨੂੰ ਅੱਗ ਨਾਲ ਸਾੜ ਦਿੱਤਾ। PEPS