Bible Language

Judges 16:26 (HCSB) Holman Christian Standard Bible

Versions

PAV   ਤਦ ਸਮਸੂਨ ਨੇ ਉਸ ਮੁੰਡੇ ਨੂੰ ਜਿਹ ਨੇ ਉਹ ਦਾ ਹੱਥ ਫੜਿਆ ਹੋਇਆ ਸੀ ਆਖਿਆ, ਜਿਨ੍ਹਾਂ ਉੱਤੇ ਇਹ ਘਰ ਟਿਕਿਆ ਹੋਇਆ ਹੈ ਉਨ੍ਹਾਂ ਥੰਮ੍ਹਾਂ ਨੂੰ ਮੈਨੂੰ ਹੱਥ ਪਾ ਲੈਣ ਦੇਹ ਜੋ ਮੈਂ ਢਾਸਣਾ ਲਾਵਾਂ
IRVPA   ਤਦ ਸਮਸੂਨ ਨੇ ਉਸ ਮੁੰਡੇ ਨੂੰ ਜਿਸ ਨੇ ਉਹ ਦਾ ਹੱਥ ਫੜਿਆ ਹੋਇਆ ਸੀ ਕਿਹਾ, “ਮੈਨੂੰ ਉਨ੍ਹਾਂ ਥੰਮ੍ਹਾਂ ਉੱਤੇ ਜਿਨ੍ਹਾਂ ਉੱਤੇ ਇਹ ਘਰ ਟਿਕਿਆ ਹੋਇਆ ਹੈ, ਹੱਥ ਪਾ ਲੈਣ ਦੇ ਤਾਂ ਜੋ ਮੈਂ ਸਹਾਰਾ ਲਵਾਂ।”