Bible Language

Judges 17:3 (HCSB) Holman Christian Standard Bible

Versions

PAV   ਅਤੇ ਉਹ ਨੇ ਉਹ ਯਾਰਾਂ ਰੁਪਿਆ ਆਪਣੀ ਮਾਂ ਨੂੰ ਮੋੜ ਦਿੱਤਾ ਤਾਂ ਉਹ ਦੀ ਮਾਂ ਨੇ ਆਖਿਆ, ਇਹ ਚਾਂਦੀ ਮੈਂ ਆਪਣੇ ਹੱਥੀਂ ਯਹੋਵਾਹ ਦੇ ਲਈ ਜ਼ਰੂਰ ਚੜ੍ਹਤ ਕੀਤੀ ਸੀ ਭਈ ਮੈਂ ਆਪਣੇ ਪੁੱਤ੍ਰ ਨੂੰ ਦੇਵਾਂ ਭਈ ਉਹ ਇੱਕ ਉੱਕਰੀ ਹੋਈ ਅਰ ਇੱਕ ਢਾਲਵੀਂ ਮੂਰਤ ਬਣਾਵੇ ਸੋ ਹੁਣ ਮੈਂ ਤੈਨੂੰ ਮੋੜ ਦਿੰਦੀ ਹਾਂ
IRVPA   ਅਤੇ ਜਦ ਉਸ ਨੇ ਉਹ ਗਿਆਰ੍ਹਾਂ ਸੌ ਚਾਂਦੀ ਦੇ ਸਿੱਕੇ * 13 ਕਿਲੋਗ੍ਰਾਮ ਆਪਣੀ ਮਾਂ ਨੂੰ ਮੋੜ ਦਿੱਤੇ ਤਾਂ ਉਸ ਦੀ ਮਾਂ ਨੇ ਕਿਹਾ, “ਮੈਂ ਇਹ ਚਾਂਦੀ ਆਪਣੇ ਪੁੱਤਰ ਦੇ ਕਾਰਨ ਯਹੋਵਾਹ ਨੂੰ ਅਰਪਣ ਕਰਦੀ ਹਾਂ ਤਾਂ ਜੋ ਉਹ ਇਸ ਨਾਲ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤ ਬਣਾਵੇ। ਇਸ ਲਈ ਹੁਣ ਮੈਂ ਇਹ ਤੈਨੂੰ ਮੋੜ ਦਿੰਦੀ ਹਾਂ।”