Bible Language

Judges 18:10 (HCSB) Holman Christian Standard Bible

Versions

PAV   ਜਿਸ ਵੇਲੇ ਤੁਰੋਗੇ ਤਾਂ ਇੱਕ ਨਿਚਿੰਤ ਲੋਕਾਂ ਵਿੱਚ ਅਤੇ ਮੋਕਲੇ ਦੇਸ ਵਿੱਚ ਵੜੋਗੇ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਤੁਹਾਡੇ ਹੱਥ ਸੌਂਪ ਦਿੱਤਾ ਹੈ। ਉਹ ਇੱਕ ਅਜਿਹਾ ਦੇਸ ਹੈ ਜਿਸ ਦੇ ਵਿੱਚ ਸੰਸਾਰ ਦੀਆਂ ਸਾਰੀਆਂ ਵਸਤਾਂ ਵਿੱਚੋ ਕਿਸੇ ਦਾ ਘਾਟਾ ਨਹੀਂ।।
IRVPA   ਜਦੋਂ ਤੁਸੀਂ ਉੱਥੇ ਪਹੁੰਚੋਗੇ ਤਾਂ ਬੇਫ਼ਿਕਰ ਰਹਿਣ ਵਾਲੇ ਲੋਕਾਂ ਨੂੰ ਅਤੇ ਇੱਕ ਵੱਡੇ ਦੇਸ਼ ਨੂੰ ਵੇਖੋਗੇ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਤੁਹਾਡੇ ਹੱਥਾਂ ਵਿੱਚ ਸੌਂਪ ਦਿੱਤਾ ਹੈ। ਉਹ ਇੱਕ ਅਜਿਹਾ ਦੇਸ਼ ਹੈ ਜਿਸ ਵਿੱਚ ਧਰਤੀ ਦੀਆਂ ਸਾਰੀਆਂ ਵਸਤੂਆਂ ਵਿੱਚੋਂ ਕਿਸੇ ਦੀ ਘਾਟ ਨਹੀਂ ਹੈ।” PEPS