Bible Language

Judges 18:22 (HCSB) Holman Christian Standard Bible

Versions

PAV   ਤਦ ਓਹ ਮੀਕਾਹ ਦੇ ਘਰ ਤੋਂ ਕੁਝ ਹੀ ਦੂਰ ਗਏ ਤਾਂ ਮੀਕਾਹ ਦੇ ਘਰ ਦੇ ਆਲੇ ਦੁਆਲੇ ਦੇ ਵਾਸੀ ਇੱਕਠੇ ਹੋ ਕੇ ਦਾਨੀਆਂਕੋਲ ਜਾ ਅੱਪੜੇ
IRVPA   ਜਦ ਉਹ ਮੀਕਾਹ ਦੇ ਘਰ ਤੋਂ ਥੋੜੀ ਹੀ ਦੂਰ ਗਏ ਸਨ ਤਾਂ ਮੀਕਾਹ ਦੇ ਘਰ ਦੇ ਆਲੇ-ਦੁਆਲੇ ਦੇ ਵਾਸੀ ਇਕੱਠੇ ਹੋ ਕੇ ਦਾਨੀਆਂ ਕੋਲ ਜਾ ਪਹੁੰਚੇ।