Bible Language

Judges 18:23 (HCSB) Holman Christian Standard Bible

Versions

PAV   ਅਤੇ ਦਾਨੀਆਂ ਨੂੰ ਉਨ੍ਹਾਂ ਨੇ ਜਾ ਵੰਗਾਰਿਆ ਤਾਂ ਉਨ੍ਹਾਂ ਨੇ ਆਪਣੇ ਮੂੰਹ ਮੋੜੇ ਅਰ ਮੀਕਾਹ ਨੂੰ ਆਖਿਆ, ਤੈਨੂੰ ਕੀ ਹੋਇਆ ਜੋ ਇੱਡੀ ਟੋਲੀ ਨਾਲ ਆਉਂਦਾ ਹੈ?
IRVPA   ਅਤੇ ਉਨ੍ਹਾਂ ਨੇ ਜਾ ਕੇ ਦਾਨੀਆਂ ਨੂੰ ਲਲਕਾਰਿਆ ਤਾਂ ਉਨ੍ਹਾਂ ਨੇ ਮੁੜ ਕੇ ਮੀਕਾਹ ਨੂੰ ਕਿਹਾ, “ਤੈਨੂੰ ਕੀ ਹੋਇਆ ਹੈ ਜੋ ਐਨੇ ਵੱਡੇ ਦਲ ਨਾਲ ਆਉਂਦਾ ਹੈ?”