Versions
PAV ਸੋ ਓਹ ਸਾਰਾਹ ਤੇ ਅਸ਼ਤਾਓਲ ਵਿੱਚ ਆਪਣੇ ਭਰਾਵਾਂ ਕੋਲ ਮੁੜ ਆਏ ਅਤੇ ਉਨ੍ਹਾਂ ਦੇ ਭਰਾਵਾਂ ਨੇ ਉਨ੍ਹਾਂ ਨੂੰ ਪੁੱਛਿਆ ਜੋ ਤੁਸੀਂ ਕੀ ਆਖਦੇ ਹੋ?
IRVPA ਤਦ ਉਹ ਸਾਰਾਹ ਤੇ ਅਸ਼ਤਾਓਲ ਵਿੱਚ ਆਪਣੇ ਭਰਾਵਾਂ ਕੋਲ ਮੁੜ ਆਏ ਅਤੇ ਉਨ੍ਹਾਂ ਦੇ ਭਰਾਵਾਂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕੀ ਖ਼ਬਰ ਲੈ ਕੇ ਆਏ ਹੋ?”