Bible Language

Judges 19:11 (HCSB) Holman Christian Standard Bible

Versions

PAV   ਜਦ ਓਹ ਯਬੂਸ ਦੇ ਨੇੜੇ ਅੱਪੜੇ ਤਾਂ ਦਿਨ ਬਹੁਤ ਹੀ ਲਹਿ ਗਿਆ ਸੀ। ਤਾਂ ਟਹਿਲੂਏ ਨੇ ਆਪਣੇ ਸੁਆਮੀ ਨੂੰ ਆਖਿਆ, ਆਓ ਜੀ, ਤੁਸੀਂ ਯਬੂਸੀਆਂ ਦੇ ਇਸ ਸ਼ਹਿਰ ਵਿੱਚ ਵੜ ਕੇ ਇੱਥੇ ਰਹੀਏ
IRVPA   ਜਦ ਉਹ ਯਬੂਸ ਦੇ ਨੇੜੇ ਪਹੁੰਚੇ ਤਾਂ ਦਿਨ ਬਹੁਤ ਹੀ ਢੱਲ ਗਿਆ ਸੀ। ਤਾਂ ਸੇਵਕ ਨੇ ਆਪਣੇ ਸੁਆਮੀ ਨੂੰ ਕਿਹਾ, “ਆਉ ਜੀ, ਅਸੀਂ ਯਬੂਸੀਆਂ ਦੇ ਸ਼ਹਿਰ ਵਿੱਚ ਜਾ ਕੇ ਇੱਥੇ ਰਹੀਏ।”