Bible Language

Judges 1:6 (HCSB) Holman Christian Standard Bible

Versions

PAV   ਪਰ ਅਦੋਨੀ ਬਜ਼ਕ ਭੱਜ ਗਿਆ ਅਰ ਉਨਾਂ ਨੇ ਉਸ ਦਾ ਪਿੱਛਾ ਕੀਤਾ ਅਰ ਉਸ ਨੂੰ ਫੜ ਕੇ ਉਸ ਦੇ ਹੱਥਾਂ ਨਾਲੇ ਪੈਰਾਂ ਦੇ ਅੰਗੂਠੇ ਵੱਢ ਸੁੱਟੇ
IRVPA   ਪਰ ਅਦੋਨੀ ਬਜ਼ਕ ਭੱਜ ਗਿਆ ਅਤੇ ਉਨ੍ਹਾਂ ਨੇ ਉਸ ਦਾ ਪਿੱਛਾ ਕਰ ਕੇ ਉਸ ਨੂੰ ਫੜ ਲਿਆ, ਅਤੇ ਉਸ ਦੇ ਹੱਥਾਂ ਤੇ ਪੈਰਾਂ ਦੇ ਅੰਗੂਠੇ ਵੱਢ ਦਿੱਤੇ।