Bible Language

Judges 20:36 (HCSB) Holman Christian Standard Bible

Versions

PAV   ਬਿਨਯਾਮੀਨੀਆਂ ਨੇ ਡਿੱਠਾ ਜੋ ਅਸੀਂ ਹਾਰ ਗਏ ਹਾਂ ਕਿਉਂ ਜੋ ਇਸਰਾਏਲ ਦੇ ਮਨੁੱਖ ਬਿਨਯਾਮੀਨੀਆਂ ਦੇ ਅੱਗੋਂ ਨੱਠੇ ਇਸ ਲਈ ਜੋ ਉਨ੍ਹਾਂ ਨੇ ਛਹਿ ਬਹਿਣ ਵਾਲਿਆਂ ਉੱਤੇ ਪਰਤੀਤ ਰੱਖੀ ਸੀ ਜਿਨ੍ਹਾਂ ਨੂੰ ਗਿਬਆਹ ਦੇ ਉਦਾਲੇ ਬਿਠਾਇਆ ਸੀ
IRVPA   {ਇਸਰਾਏਲੀਆਂ ਦੀ ਜਿੱਤ} PS ਤਦ ਬਿਨਯਾਮੀਨੀਆਂ ਨੇ ਵੇਖਿਆ ਕਿ ਅਸੀਂ ਹਾਰ ਗਏ ਹਾਂ ਇਸ ਲਈ ਕਿ ਇਸਰਾਏਲ ਦੇ ਮਨੁੱਖ ਬਿਨਯਾਮੀਨੀਆਂ ਦੇ ਅੱਗਿਓਂ ਭੱਜੇ ਕਿਉਂਕਿ ਉਨ੍ਹਾਂ ਨੇ ਘਾਤ ਵਿੱਚ ਬੈਠਣ ਵਾਲਿਆਂ ਉੱਤੇ ਭਰੋਸਾ ਰੱਖਿਆ ਜਿਨ੍ਹਾਂ ਨੂੰ ਉਨ੍ਹਾਂ ਨੇ ਗਿਬਆਹ ਦੇ ਦੁਆਲੇ ਬਿਠਾਇਆ ਸੀ।