Bible Language

Judges 20:39 (HCSB) Holman Christian Standard Bible

Versions

PAV   ਜਾਂ ਇਸਰਾਏਲ ਦੇ ਲੋਕ ਲੜਨ ਤੋਂ ਹਟ ਗਏ ਤਾਂ ਬਿਨਯਾਮੀਨੀ ਮਾਰਨ ਲੱਗੇ ਅਤੇ ਉਨ੍ਹਾਂ ਵਿੱਚੋਂ ਤੀਹ ਕੁ ਮਨੁੱਖ ਵੱਢ ਸੁੱਟੇ ਕਿਉਂ ਜੋ ਉਨ੍ਹਾਂ ਨੇ ਆਖਿਆ ਭਈ ਨਿਸੰਗ ਓਹ ਸਾਡੇ ਸਾਹਮਣਿਓਂ ਹਾਰੇ ਜਾਂਦੇ ਸਨ ਜਿੱਕਰ ਪਹਿਲੀ ਲੜਾਈ ਵਿੱਚ ਹਾਰੇ ਸਨ
IRVPA   ਜਦ ਇਸਰਾਏਲ ਦੇ ਲੋਕ ਲੜਨ ਤੋਂ ਹਟ ਗਏ ਤਾਂ ਬਿਨਯਾਮੀਨੀ ਮਾਰਨ ਲੱਗੇ ਅਤੇ ਉਨ੍ਹਾਂ ਵਿੱਚੋਂ ਕੋਈ ਤੀਹ ਮਨੁੱਖਾਂ ਨੂੰ ਮਾਰ ਦਿੱਤਾ ਕਿਉਂ ਜੋ ਉਹ ਕਹਿੰਦੇ ਸਨ ਕਿ ਪਹਿਲੀ ਲੜਾਈ ਵਾਂਗੂੰ ਉਹ ਸਾਡੇ ਤੋਂ ਹਾਰੇ ਜਾਂਦੇ ਹਨ।