Bible Language

Judges 21:16 (HCSB) Holman Christian Standard Bible

Versions

PAV   ਤਦ ਸਭਾ ਦੇ ਬਜ਼ੁਰਗ ਬੋਲੇ, ਜਿਹੜੇ ਵੱਧ ਰਹੇ ਹਨ ਉਨ੍ਹਾਂ ਦੇ ਲਈ ਵਹੁਟੀਆਂ ਦਾ ਕੀ ਕਰੀਏ? ਕਿਉਂ ਜੋ ਬਿਨਯਾਮੀਨੀਆਂ ਦੀਆਂ ਸਾਰੀਆਂ ਤੀਵੀਆਂ ਮਾਰੀਆਂ ਗਈਆਂ
IRVPA   ਤਦ ਸਭਾ ਦੇ ਬਜ਼ੁਰਗਾਂ ਨੇ ਕਿਹਾ, “ਬਿਨਯਾਮੀਨ ਦੀਆਂ ਸਾਰੀਆਂ ਇਸਤਰੀਆਂ ਤਾਂ ਮਾਰੀਆਂ ਗਈਆਂ ਹਨ, ਹੁਣ ਬਚੇ ਹੋਏ ਪੁਰਖਾਂ ਲਈ ਪਤਨੀਆਂ ਕਿੱਥੋਂ ਲਿਆਈਏ?”