Bible Language

Judges 4:17 (HCSB) Holman Christian Standard Bible

Versions

PAV   ਅਤੇ ਸੀਸਰਾ ਪੈਦਲ ਭੱਜ ਕੇ ਹਬਰ ਕੇਨੀ ਦੀ ਵਹੁਟੀ ਯਾਏਲ ਦੇ ਤੰਬੂ ਵੱਲ ਗਿਆ, ਕਿਉਂ ਜੋ ਹਾਸੋਰ ਦੇ ਰਾਜਾ ਯਾਬੀਨ ਅਤੇ ਹਬਰ ਕੇਨੀ ਦੇ ਟੱਬਰ ਵਿੱਚ ਮੇਲ ਸੀ।।
IRVPA   ਪਰ ਸੀਸਰਾ ਪੈਦਲ ਭੱਜ ਕੇ ਹੇਬਰ ਕੇਨੀ ਦੀ ਪਤਨੀ ਯਾਏਲ ਦੇ ਤੰਬੂ ਵੱਲ ਗਿਆ, ਕਿਉਂ ਜੋ ਹਾਸੋਰ ਦੇ ਰਾਜਾ ਯਾਬੀਨ ਅਤੇ ਹੇਬਰ ਕੇਨੀ ਦੇ ਘਰਾਣੇ ਵਿੱਚ ਮੇਲ-ਜੋਲ ਸੀ। PEPS