Bible Language

Judges 4:3 (HCSB) Holman Christian Standard Bible

Versions

PAV   ਤਾਂ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ, ਕਿਉਂ ਜੋ ਉਸ ਦੇ ਕੋਲ ਨੌਂ ਸੌ ਰਥ ਲੋਹੇ ਦੇ ਸਨ ਅਤੇ ਉਸ ਨੇ ਵੀਹਾਂ ਵਰਿਹਾਂ ਤੀਕਰ ਇਸਰਾਏਲੀਆਂ ਨੂੰ ਡਾਢਾ ਦੁਖ ਦਿੱਤਾ।।
IRVPA   ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ, ਕਿਉਂ ਜੋ ਸੀਸਰਾ ਦੇ ਕੋਲ ਨੌਂ ਸੌ ਲੋਹੇ ਦੇ ਰਥ ਸਨ, ਅਤੇ ਉਸ ਨੇ ਵੀਹ ਸਾਲਾਂ ਤੱਕ ਇਸਰਾਏਲੀਆਂ ਨੂੰ ਬਹੁਤ ਦੁੱਖ ਦਿੱਤਾ। PEPS