Bible Language

Judges 5:5 (HCSB) Holman Christian Standard Bible

Versions

PAV   ਪਹਾੜ ਯਹੋਵਾਹ ਦੇ ਅੱਗਿਓਂ ਢਲ ਗਏ, ਏਹ ਸੀਨਈ ਵੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਅੱਗਿਓਂ।।
IRVPA   ਪਰਬਤ ਯਹੋਵਾਹ ਦੇ ਅੱਗੇ ਪਿਘਲ ਗਏ,
ਇਹ ਸੀਨਈ ਵੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਅੱਗੇ ਪਿਘਲ ਗਿਆ।