Bible Language

Judges 5:9 (HCSB) Holman Christian Standard Bible

Versions

PAV   ਮੇਰਾ ਮਨ ਇਸਰਾਏਲ ਦੇ ਹਾਕਮਾਂ ਵੱਲ ਲੱਗਾ ਹੋਇਆ ਹੈ, ਜਿਨ੍ਹਾਂ ਨੇ ਆਪੋ ਆਪ ਨੂੰ ਲੋਕਾਂ ਵਿੱਚ ਖੁਸ਼ੀ ਨਾਲ ਪੇਸ਼ ਕੀਤਾ। ਯਹੋਵਾਹ ਨੂੰ ਧੰਨ ਆਖੋ! ।।
IRVPA   ਮੇਰਾ ਮਨ ਇਸਰਾਏਲ ਦੇ ਹਾਕਮਾਂ ਵੱਲ ਲੱਗਿਆ ਹੋਇਆ ਹੈ,
ਜਿਨ੍ਹਾਂ ਨੇ ਆਪਣੇ ਆਪ ਨੂੰ ਲੋਕਾਂ ਵਿੱਚ ਖੁਸ਼ੀ ਨਾਲ ਪੇਸ਼ ਕੀਤਾ।
ਯਹੋਵਾਹ ਨੂੰ ਧੰਨ ਆਖੋ!