Versions
PAV ਤਦ ਯਹੋਵਾਹ ਨੇ ਉਸ ਦੀ ਵੱਲ ਵੇਖ ਕੇ ਆਖਿਆ, ਤੂੰ ਆਪਣੇ ਇਸੇ ਬਲ ਨਾਲ ਜਾਹ ਅਤੇ ਤੂੰ ਇਸਰਾਏਲ ਨੂੰ ਮਿਦਯਾਨੀਆਂ ਦੇ ਹੱਥੋਂ ਛੁਡਾ! ਭਲਾ, ਮੈਂ ਤੈਨੂੰ ਘੱਲਿਆ ਨਹੀਂ?
IRVPA ਤਦ ਯਹੋਵਾਹ ਨੇ ਉਸ ਦੀ ਵੱਲ ਵੇਖ ਕੇ ਕਿਹਾ, “ਤੂੰ ਆਪਣੇ ਇਸੇ ਬਲ ਨਾਲ ਜਾ ਅਤੇ ਤੂੰ ਇਸਰਾਏਲ ਨੂੰ ਮਿਦਯਾਨੀਆਂ ਦੇ ਹੱਥੋਂ ਛੁਡਾਵੇਂਗਾ! ਭਲਾ, ਮੈਂ ਤੈਨੂੰ ਨਹੀਂ ਭੇਜਿਆ?”