Bible Language

Judges 6:20 (HCSB) Holman Christian Standard Bible

Versions

PAV   ਜਦ ਯਹੋਵਾਹ ਦੇ ਦੂਤ ਨੇ ਉਹ ਨੂੰ ਕਿਹਾ, ਇਸ ਮਾਸ ਅਤੇ ਪਤੀਰੀਆਂ ਰੋਟੀਆਂ ਨੂੰ ਚੁੱਕ ਕੇ ਉਸ ਪੱਥਰ ਉੱਤੇ ਰੱਖ ਦੇਹ ਅਰ ਤਰੀਰ ਉਸ ਦੇ ਉੱਤੇ ਡੋਹਲ ਦੇਹ ਸੋ ਉਹ ਉੱਸੇ ਤਰਾਂ ਕੀਤਾ।।
IRVPA   ਤਦ ਯਹੋਵਾਹ ਦੇ ਦੂਤ ਨੇ ਉਸ ਨੂੰ ਕਿਹਾ, “ਇਸ ਮਾਸ ਅਤੇ ਪਤੀਰੀਆਂ ਰੋਟੀਆਂ ਨੂੰ ਚੁੱਕ ਕੇ ਉਸ ਪੱਥਰ ਉੱਤੇ ਰੱਖਦੇ, ਅਤੇ ਤਰੀ ਨੂੰ ਉਸ ਦੇ ਉੱਤੇ ਡੋਲ੍ਹ ਦੇ।” ਤਾਂ ਉਸ ਨੇ ਉਸੇ ਤਰ੍ਹਾਂ ਹੀ ਕੀਤਾ। PEPS