Bible Language

Judges 6:22 (HCSB) Holman Christian Standard Bible

Versions

PAV   ਜਾਂ ਗਿਦਊਨ ਨੇ ਡਿੱਠਾ ਜੋ ਉਹ ਯਹੋਵਾਹ ਦਾ ਦੂਤ ਸੀ ਤਾਂ ਗਿਦਊਨ ਨੇ ਆਖਿਆ, ਹਾਏ ਹਾਏ! ਹੇ ਪ੍ਰਭੁ ਯਹੋਵਾਹ, ਕਿਉਂ ਜੋ ਮੈਂ ਯਹੋਵਾਹ ਦੇ ਦੂਤ ਨੂੰ ਆਹਮੋ ਸਾਹਮਣੇ ਡਿੱਠਾ
IRVPA   ਜਦ ਗਿਦਾਊਨ ਨੇ ਵੇਖਿਆ ਕਿ ਉਹ ਯਹੋਵਾਹ ਦਾ ਦੂਤ ਸੀ, ਤਾਂ ਗਿਦਾਊਨ ਨੇ ਕਿਹਾ, “ਹਾਏ ਹਾਏ! ਹੇ ਪ੍ਰਭੂ ਯਹੋਵਾਹ, ਮੈਂ ਤਾਂ ਯਹੋਵਾਹ ਦੇ ਦੂਤ ਨੂੰ ਆਹਮੋ-ਸਾਹਮਣੇ ਵੇਖਿਆ ਹੈ!”