Bible Language

Judges 6:25 (HCSB) Holman Christian Standard Bible

Versions

PAV   ਤਾਂ ਅਜਿਹਾ ਹੋਇਆ ਜੋ ਉਸੇ ਰਾਤ ਯਹੋਵਾਹ ਨੇ ਉਹ ਨੂੰ ਆਖਿਆ, ਆਪਣੇ ਪਿਉ ਦਾ ਬਲਦ ਲੈ ਅਰਥਾਤ ਉਹ ਦੂਜਾ ਬਲਦ ਜਿਹੜਾ ਸੱਤਾਂ ਵਰਿਹਾਂ ਦਾ ਹੈ ਅਤੇ ਬਆਲ ਦੀ ਜਗਵੇਦੀ ਜੋ ਤੇਰੇ ਪਿਉ ਦੀ ਹੈ ਢਾਹ ਸੁੱਟ ਤੇ ਉਸ ਦੇ ਕੋਲ ਦਾ ਟੁੰਡ ਵੱਢ ਸੁੱਟ
IRVPA   ਫਿਰ ਅਜਿਹਾ ਹੋਇਆ ਕਿ ਉਸੇ ਰਾਤ ਯਹੋਵਾਹ ਨੇ ਗਿਦਾਊਨ ਨੂੰ ਕਿਹਾ, “ਆਪਣੇ ਪਿਤਾ ਦਾ ਬਲ਼ਦ ਲੈ, ਅਰਥਾਤ ਉਹ ਦੂਜਾ ਬਲ਼ਦ ਜਿਹੜਾ ਸੱਤ ਸਾਲ ਦਾ ਹੈ, ਅਤੇ ਬਆਲ ਦੀ ਜਗਵੇਦੀ ਜੋ ਤੇਰੇ ਪਿਤਾ ਦੀ ਹੈ ਉਸ ਨੂੰ ਢਾਹ ਦੇ ਅਤੇ ਉਸ ਦੇ ਕੋਲ ਅਸ਼ੇਰਾਹ ਦੇਵੀ ਨੂੰ ਵੱਢ ਦੇ,