Bible Language

Judges 6:27 (HCSB) Holman Christian Standard Bible

Versions

PAV   ਤਾਂ ਗਿਦਾਊਨ ਨੇ ਆਪਣੇ ਟਹਿਲੂਆਂ ਵਿੱਚੋਂ ਦੱਸ ਜਣੇ ਲਏ ਅਤੇ ਜਿਹਾ ਯਹੋਵਾਹ ਨੇ ਉਹ ਨੂੰ ਆਖਿਆ ਸੀ ਤਿਹਾ ਹੀ ਕੀਤਾ ਅਤੇ ਇਸ ਕਰਕੇ ਜੋ ਉਹ ਇਹ ਕੰਮ ਦਿਨੇ ਕਰਨ ਵਿੱਚ ਆਪਣੇ ਪਿਉ ਦੇ ਘਰਾਣੇ ਅਰ ਸ਼ਹਿਰ ਦੇ ਵਾਸੀਆਂ ਤੋਂ ਡਰਦਾ ਸੀ ਸੋ ਰਾਤੀਂ ਕੀਤਾ।।
IRVPA   ਤਦ ਗਿਦਾਊਨ ਨੇ ਆਪਣੇ ਸੇਵਕਾਂ ਵਿੱਚੋਂ ਦਸ ਲੋਕ ਲਏ ਅਤੇ ਜਿਸ ਤਰ੍ਹਾਂ ਯਹੋਵਾਹ ਨੇ ਉਸ ਨੂੰ ਕਿਹਾ ਸੀ, ਉਸੇ ਤਰ੍ਹਾਂ ਹੀ ਕੀਤਾ, ਪਰ ਕਿਉਂ ਜੋ ਉਹ ਆਪਣੇ ਪਿਤਾ ਦੇ ਘਰਾਣੇ ਅਤੇ ਸ਼ਹਿਰ ਦੇ ਵਾਸੀਆਂ ਤੋਂ ਡਰਦਾ ਸੀ, ਇਸ ਲਈ ਉਸਨੇ ਇਹ ਕੰਮ ਦਿਨੇ ਨਾ ਕਰਕੇ ਰਾਤ ਨੂੰ ਕੀਤਾ। PEPS