Bible Language

Judges 6:30 (HCSB) Holman Christian Standard Bible

Versions

PAV   ਤਾਂ ਸ਼ਹਿਰ ਦਿਆਂ ਲੋਕਾਂ ਨੇ ਯੋਆਸ਼ ਨੂੰ ਆਖਿਆ, ਆਪਣੇ ਪੁੱਤ੍ਰ ਨੂੰ ਕੱਢ ਲਿਆ ਤਾਂ ਜੋ ਮਾਰਿਆ ਜਾਏ ਕਿਉਂ ਜੋ ਉਹ ਨੇ ਬਆਲ ਦੀ ਜਗਵੇਦੀ ਢਾਹੀ ਅਤੇ ਉਸ ਦੇ ਕੋਲ ਦੇ ਟੁੰਡ ਨੂੰ ਵੱਢ ਸੁੱਟਿਆ ਹੈ
IRVPA   ਤਾਂ ਸ਼ਹਿਰ ਦੇ ਲੋਕਾਂ ਨੇ ਯੋਆਸ਼ ਨੂੰ ਕਿਹਾ, “ਆਪਣੇ ਪੁੱਤਰ ਨੂੰ ਬਾਹਰ ਲੈ ਤਾਂ ਜੋ ਉਹ ਮਾਰਿਆ ਜਾਵੇ, ਕਿਉਂ ਜੋ ਉਸ ਨੇ ਬਆਲ ਦੇ ਜਗਵੇਦੀ ਨੂੰ ਢਾਹ ਦਿੱਤਾ, ਅਤੇ ਉਸ ਦੇ ਕੋਲ ਅਸ਼ੇਰਾਹ ਨੂੰ ਵੱਢ ਸੁੱਟਿਆ ਹੈ।”