Bible Language

Judges 6:8 (HCSB) Holman Christian Standard Bible

Versions

PAV   ਤਾਂ ਯਹੋਵਾਹ ਨੇ ਇਸਰਾਏਲੀਆਂ ਕੋਲ ਇੱਕ ਨਬੀ ਘੱਲਿਆ ਜਿਸ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ, ਮੈਂ ਤੁਹਾਨੂੰ ਮਿਸਰ ਤੋਂ ਉਤਾਹਾਂ ਲਿਆਇਆ ਅਤੇ ਮੈਂ ਤੁਹਾਨੂੰ ਗੁਲਾਮੀ ਦੇ ਘਰ ਵਿੱਚੋਂ ਕੱਢ ਲਿਆਇਆ
IRVPA   ਤਾਂ ਯਹੋਵਾਹ ਨੇ ਇਸਰਾਏਲੀਆਂ ਦੇ ਕੋਲ ਇੱਕ ਨਬੀ ਭੇਜਿਆ, ਜਿਸ ਨੇ ਉਨ੍ਹਾਂ ਨੂੰ ਕਿਹਾ, “ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਇਹ ਫ਼ਰਮਾਉਂਦਾ ਹੈ, ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਇਆ ਅਤੇ ਮੈਂ ਤੁਹਾਨੂੰ ਗ਼ੁਲਾਮੀ ਦੇ ਘਰ ਵਿੱਚੋਂ ਕੱਢ ਲਿਆਇਆ,