Versions
PAV ਅਤੇ ਉਨ੍ਹਾਂ ਨੂੰ ਆਖਿਆ, ਮੇਰੇ ਵੱਲ ਵੇਖ ਕੇ ਮੇਰੇ ਵਾਂਙੁ ਕੰਮ ਕਰਨਾ ਅਤੇ ਸੁਚੇਤ ਰਹੋ। ਜਦ ਮੈਂ ਪੜਾਓ ਦੇ ਬੰਨੇ ਉੱਤੇ ਜਾ ਪੁੱਜਾਂ ਤਾਂ ਜੋ ਕੁਝ ਮੈਂ ਕਰਾਂ ਸੋ ਤੁਸੀਂ ਭੀ ਕਰਨਾ
IRVPA ਫਿਰ ਉਸਨੇ ਉਨ੍ਹਾਂ ਨੂੰ ਕਿਹਾ, “ਮੈਨੂੰ ਵੇਖੋ ਅਤੇ ਮੇਰੇ ਵਾਂਗੂੰ ਹੀ ਕੰਮ ਕਰੋ ਅਤੇ ਸੁਚੇਤ ਰਹੋ। ਜਦ ਮੈਂ ਛਾਉਣੀ ਦੇ ਬੰਨ੍ਹੇ ਉੱਤੇ ਪਹੁੰਚ ਜਾਂਵਾਂ, ਤਾਂ ਜੋ ਕੁਝ ਮੈਂ ਕਰਾਂ ਤੁਸੀਂ ਵੀ ਉਸੇ ਤਰ੍ਹਾਂ ਹੀ ਕਰਨਾ।